P(E∣F) ਪਤਾ ਕਰੋ ਜੇਕਰ: ਇੱਕ ਪਰਿਵਾਰ ਦੇ ਚਿੱਤਰ ਵਿੱਚ ਮਾਤਾ, ਪਿਤਾ ਅਤੇ ਪੁੱਤਰ ਬੇਤਰਤੀਬੀ ਨਾਲ ਖੜੇ ਹਨ: E : ਪੁੱਤਰ ਇੱਕ ਸਿਰੇ ਤੇ ਖੜਾ ਹੈ, F : ਪਿਤਾ ਵਿਚਕਾਰ ਖੜਾ ਹੈ।
Step by step video & image solution for P(E|F) ਪਤਾ ਕਰੋ ਜੇਕਰ: ਇੱਕ ਪਰਿਵਾਰ ਦੇ ਚਿੱਤਰ ਵਿੱਚ ਮਾਤਾ, ਪਿਤਾ ਅਤੇ ਪੁੱਤਰ ਬੇਤਰਤੀਬੀ ਨਾਲ ਖੜੇ ਹਨ: E : ਪੁੱਤਰ ਇੱਕ ਸਿਰੇ ਤੇ ਖੜਾ ਹੈ, F : ਪਿਤਾ ਵਿਚਕਾਰ ਖੜਾ ਹੈ। by Maths experts to help you in doubts & scoring excellent marks in Class 12 exams.
Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
03:36View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
06:30View SolutionIf EandF are the complementary events of events EandF, respectively, and if 01, then P(EF)+P(EF)=12 b. P(EF)+P(EF)=1 c. P(EF)+P(EF)=12 d. P(EF)+P(EF)=1
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
03:58View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
08:27View SolutionTwo events E and F are independent. If P(E)=0.3 and P(E∪F)=0.5 , then P(E/F)−P(F/E) equal ………
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
10:33View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
02:22View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
03:52View Solution