ਸਿੱਧ ਕਰੋ ਕਿ ਸਾਰੇ ਬਹੁਭੁਜਾਂ ਦੇ ਸਮੂਹ A ਵਿੱਚ R={(P1,P2):P1ਅਤੇP2 ਦੀ ਭੁਜਾਵਾਂ ਦੀ ਗਿਣਤੀ ਬਰਾਬਰ ਹੈ। ਰਾਹੀਂ ਪਰਿਭਾਸ਼ਿਤ ਸੰਬੰਧ R ਇੱਕ ਸਮਤੁੱਲ ਸੰਬੰਧ ਹੈ। 3, 4, ਅਤੇ 5 ਲੰਬਾਈ ਵਾਲੇ ਸਮਕੋਣ ਤ੍ਰਿਭੁਜ ਨਾਲ ਸੰਬੰਧਿਤ ਸਮੂਹ A ਦੇ ਸਾਰੇ ਤੱਤਾਂ ਦਾ ਸਮੂਹ ਪਤਾ ਕਰੋ।
Step by step video & image solution for ਸਿੱਧ ਕਰੋ ਕਿ ਸਾਰੇ ਬਹੁਭੁਜਾਂ ਦੇ ਸਮੂਹ A ਵਿੱਚ R = {(P1, P2) : P1 ਅਤੇ P2 ਦੀ ਭੁਜਾਵਾਂ ਦੀ ਗਿਣਤੀ ਬਰਾਬਰ ਹੈ। ਰਾਹੀਂ ਪਰਿਭਾਸ਼ਿਤ ਸੰਬੰਧ R ਇੱਕ ਸਮਤੁੱਲ ਸੰਬੰਧ ਹੈ। 3, 4, ਅਤੇ 5 ਲੰਬਾਈ ਵਾਲੇ ਸਮਕੋਣ ਤ੍ਰਿਭੁਜ ਨਾਲ ਸੰਬੰਧਿਤ ਸਮੂਹ A ਦੇ ਸਾਰੇ ਤੱਤਾਂ ਦਾ ਸਮੂਹ ਪਤਾ ਕਰੋ। by Maths experts to help you in doubts & scoring excellent marks in Class 12 exams.
Topper's Solved these Questions
Similar Questions
ਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
07:36View Solutionਉੱਤਰ ਤੋਂ 30o ਪੂਰਬ ਵਿੱਚ 40 km ਦੇ ਵਿਸਥਾਪਨ ਦਾ ਗ੍ਰਾਫ ਨਿਰੂਪਨ ਕਰੋ।
08:55View Solutionਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
02:56View SolutionP1 and P2 are respectively :
03:07View Solutionp1x1⋅p2x2⋅p3x3⋅p4x4 = 113400 இங்கு p1, p2, p3, p4 என்பன ஏறு வரிசையில் அமைந்த பகா எண்கள் மற்றும் x1, x2, x3, x4 என்பன முழுக்கள் எனில் p1, p2, p3, p4 மற்றும் x1, x2, x3, x4 ஆகியவற்றின் மதிப்புகளைக் காண்க.
04:11View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
12:36View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
08:27View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
05:11View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
06:09View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:44View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
10:33View Solution