3×3 ਤਰਤੀਬ ਦੇ ਅਜਿਹੇ ਮੈਟ੍ਰਿਕਸਾਂ ਦੀ ਕੁੱਲ ਸੰਖਿਆ ਕਿੰਨੀ ਹੋਵੇਗੀ ਜਿੰਨ੍ਹਾਂ ਦੀ ਹਰੇਕ ਇੰਦਰਾਜ 0 ਜਾਂ 1 ਹੈ।
27
18
81
512
Step by step video & image solution for 3xx3 ਤਰਤੀਬ ਦੇ ਅਜਿਹੇ ਮੈਟ੍ਰਿਕਸਾਂ ਦੀ ਕੁੱਲ ਸੰਖਿਆ ਕਿੰਨੀ ਹੋਵੇਗੀ ਜਿੰਨ੍ਹਾਂ ਦੀ ਹਰੇਕ ਇੰਦਰਾਜ 0 ਜਾਂ 1 ਹੈ। by Maths experts to help you in doubts & scoring excellent marks in Class 12 exams.
ਸਮਾਨ ਸਵਾਲ
Suppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:10View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
08:27View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
06:09View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
03:56View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
10:33View SolutionIf the entries in a 3×3 determinant are either 0 or 1, then the greatest value of their determinants is
03:46View Solution