ਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
Step by step video & image solution for ਜੇਕਰ A = [[3,-2],[4,-2]] ਅਤੇ I = [[1,0],[0,1]] ਅਤੇ A^2 = kA - 2I ਹੈ ਤਾਂ k ਦਾ ਮੁੱਲ ਪਤਾ ਕਰੋ। by Maths experts to help you in doubts & scoring excellent marks in Class 12 exams.
ਸਮਾਨ ਸਵਾਲ
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
08:27View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:11View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:46View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View SolutionIf A=[3−24−2], then find k such that A2=kA−2I .
05:05View SolutionIf A=[3−24−2]andI=[1001] , then find k so that A2=kA−2I
03:08View Solution