ਕਿਸੇ ਵਪਾਰ ਸੰਘ ਦੇ ਕੋਲ 30,000 ਰੁਪਏ ਦਾ ਫੰਡ ਹੈ ਜਿਸ ਨੂੰ ਦੋ ਭਿੰਨ-ਭਿੰਨ ਪ੍ਰਕਾਰ ਦੇ ਬਾਂਡਾਂ ਵਿੱਚ ਨਿਵੇਸ਼ ਕਰਨਾ ਹੈ। ਪਹਿਲੇ ਬਾਂਡ ਤੇ 5% ਸਾਲਾਨਾ ਅਤੇ ਦੂਜੇ ਬਾਂਡ ਤੇ 7% ਵਾਰਸ਼ਿਕ ਵਿਆਜ ਪ੍ਰਾਪਤ ਹੁੰਦਾ ਹੈ। ਮੈਟ੍ਰਿਕਸ ਗੁਣਨ ਦੇ ਪ੍ਰਯੋਗ ਦੁਆਰਾ ਇਹ ਨਿਰਧਾਰਿਤ ਕਰੋ ਕਿ 30,000 ਰੁ: ਦੇ ਫ਼ੰ ਨੂੰ ਦੋ ਪ੍ਰਕਾਰ ਦੇ ਬਾਂਡ ਵਿੱਚ ਨਿਵੇਸ਼ ਕਰਨ ਦੇ ਲਈ ਕਿਸ ਪ੍ਰਕਾਰ ਵੰਡਿਆ ਜਾਵੇ ਜਿਸ ਨਾਲ ਵਪਾਰ ਸੰਘ ਨੁੰ ਪ੍ਰਾਪਤ ਕੁੱਲ ਵਾਰਸ਼ਿਕ ਵਿਆਜ 1800 ਰੁ: ਹੋਵੇ।
Step by step video & image solution for ਕਿਸੇ ਵਪਾਰ ਸੰਘ ਦੇ ਕੋਲ 30,000 ਰੁਪਏ ਦਾ ਫੰਡ ਹੈ ਜਿਸ ਨੂੰ ਦੋ ਭਿੰਨ-ਭਿੰਨ ਪ੍ਰਕਾਰ ਦੇ ਬਾਂਡਾਂ ਵਿੱਚ ਨਿਵੇਸ਼ ਕਰਨਾ ਹੈ। ਪਹਿਲੇ ਬਾਂਡ ਤੇ 5% ਸਾਲਾਨਾ ਅਤੇ ਦੂਜੇ ਬਾਂਡ ਤੇ 7% ਵਾਰਸ਼ਿਕ ਵਿਆਜ ਪ੍ਰਾਪਤ ਹੁੰਦਾ ਹੈ। ਮੈਟ੍ਰਿਕਸ ਗੁਣਨ ਦੇ ਪ੍ਰਯੋਗ ਦੁਆਰਾ ਇਹ ਨਿਰਧਾਰਿਤ ਕਰੋ ਕਿ 30,000 ਰੁ: ਦੇ ਫ਼ੰ ਨੂੰ ਦੋ ਪ੍ਰਕਾਰ ਦੇ ਬਾਂਡ ਵਿੱਚ ਨਿਵੇਸ਼ ਕਰਨ ਦੇ ਲਈ ਕਿਸ ਪ੍ਰਕਾਰ ਵੰਡਿਆ ਜਾਵੇ ਜਿਸ ਨਾਲ ਵਪਾਰ ਸੰਘ ਨੁੰ ਪ੍ਰਾਪਤ ਕੁੱਲ ਵਾਰਸ਼ਿਕ ਵਿਆਜ 1800 ਰੁ: ਹੋਵੇ। by Maths experts to help you in doubts & scoring excellent marks in Class 12 exams.
Related Playlists
Similar Questions
ਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
03:07View Solutionਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
00:51View Solutionਨਿਮਨਲਿਖਤ ਪ੍ਰਤਿਬੰਧਾਂ ਦੇ ਬਾਬਤ Z=3x+4y ਦਾ ਅਧਿਕਤਮੀਕਰਣ ਕਰੋ: x+y≤4,x≥0,y≥0
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
09:34View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
04:26View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solution