ਉਹਨਾਂ ਬਿੰਦੂਆਂ ਨੂੰ ਪਤਾ ਕਰੋ ਜਿਹਨਾਂ ਤੇ f(x)=(x−2)4(x+1)3 ਨਾਲ ਦਿੱਤੇ ਗਏ ਫਲਨ f ਦਾ ਸਥਾਨਕ ਅਧਿਕਤਮ ਬਿੰਦੂ ਹੈ।
Step by step video & image solution for ਉਹਨਾਂ ਬਿੰਦੂਆਂ ਨੂੰ ਪਤਾ ਕਰੋ ਜਿਹਨਾਂ ਤੇ f(x) = (x-2)^4(x+1)^3 ਨਾਲ ਦਿੱਤੇ ਗਏ ਫਲਨ f ਦਾ ਸਥਾਨਕ ਅਧਿਕਤਮ ਬਿੰਦੂ ਹੈ। by Maths experts to help you in doubts & scoring excellent marks in Class 12 exams.
ਸਮਾਨ ਸਵਾਲ
ਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
04:26View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:46View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
05:53View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
04:44View SolutionIf f(x)=(x−1)4(x−2)3(x−3)2 then the value of f'(1)+f''(2)+f''(3) is:
01:21View Solution