ਕੀ 392 ਇੱਕ ਪੂਰਨ ਘਣ ਹੈ? ਜੇ ਨਹੀਂ, ਤਾਂ ਇਸ ਤਰ੍ਹਾਂ ਦੀ ਸਭ ਤੋਂ ਛੋਟੀ ਪ੍ਰਾਕ੍ਰਿਤਕ ਸੰਖਿਆ ਪਤਾ ਕਰੋ ਜਿਸ ਨਾਲ 392 ਨੂੰ ਗੁਣਾ ਕਰਨ ਤੇ ਗੁਣਨਫਲ ਇੱਕ ਪੂਰਨ ਘਣ ਬਣ ਜਾਵੇ।
Step by step video & image solution for ਕੀ 392 ਇੱਕ ਪੂਰਨ ਘਣ ਹੈ? ਜੇ ਨਹੀਂ, ਤਾਂ ਇਸ ਤਰ੍ਹਾਂ ਦੀ ਸਭ ਤੋਂ ਛੋਟੀ ਪ੍ਰਾਕ੍ਰਿਤਕ ਸੰਖਿਆ ਪਤਾ ਕਰੋ ਜਿਸ ਨਾਲ 392 ਨੂੰ ਗੁਣਾ ਕਰਨ ਤੇ ਗੁਣਨਫਲ ਇੱਕ ਪੂਰਨ ਘਣ ਬਣ ਜਾਵੇ। by Maths experts to help you in doubts & scoring excellent marks in Class 8 exams.
Topper's Solved these Questions
Similar Questions
ਹੇਠਾਂ ਲਿਖੀਆਂ ਵਿੱਚੋਂ ਕਿਹੜੀਆਂ ਸੰਖਿਆਵਾਂ ਪੂਰਨ ਘਣ ਨਹੀਂ ਹਨ : 216
02:26View Solutionਦਿੱਤੇ ਹੋਏ ਪਦਾਂ ਵਿੱਚ ਸਾਂਝਾ ਗੁਣਨਖੰਡ ਪਤਾ ਕਰੋ : 12x, 36
00:51View Solutionਮੁੱਲ ਪਤਾ ਕਰੋ : 3−2
06:30View Solution980 392 156.8 ? 25.088 10.0352
02:47View SolutionFind the sum of 654, 392 and 108.
02:21View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View SolutionIs 392 a perfect cube? If not, find the smallest natural number by which 392 must be multiplied so that the product is a perfect cube.
05:11View Solution(392)n−(392)n−1 is not divisible by :
04:03View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:06View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
10:33View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
02:35View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
03:01View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
01:42View Solution