ਇੱਕ ਦੁੱਧ ਵਾਲੇ ਨੇ ਆਪਣੀਆਂ ਦੋ ਮੱਝਾਂ ਨੂੰ Rs 20,000 ਪ੍ਰਤੀ ਮੱਝ ਦੀ ਦਰ ਨਾਲ ਵੇਚਿਆ। ਇੱਕ ਮੱਝ ‘ਤੇ ਉਸ ਨੇ 5% ਲਾਭ ਹੋਇਆ ਅਤੇ ਦੂਸਰੀ ‘ਤੇ ਉਸ ਨੂੰ 10% ਹਾਨੀ ਹੋਈ। ਇਸ ਸੌਦੇ ਵਿੱਚ ਉਸਦਾ ਕੁੱਲ ਲਾਭ ਜਾਂ ਹਾਨੀ ਪਤਾ ਕਰੋ। (ਸੰਕੇਤ : ਪਹਿਲਾਂ ਹਰੇਕ ਦਾ ਖਰੀਦ ਮੁੱਲ ਪਤਾ ਕਰੋ।)
Step by step video & image solution for ਇੱਕ ਦੁੱਧ ਵਾਲੇ ਨੇ ਆਪਣੀਆਂ ਦੋ ਮੱਝਾਂ ਨੂੰ Rs 20,000 ਪ੍ਰਤੀ ਮੱਝ ਦੀ ਦਰ ਨਾਲ ਵੇਚਿਆ। ਇੱਕ ਮੱਝ ‘ਤੇ ਉਸ ਨੇ 5% ਲਾਭ ਹੋਇਆ ਅਤੇ ਦੂਸਰੀ ‘ਤੇ ਉਸ ਨੂੰ 10% ਹਾਨੀ ਹੋਈ। ਇਸ ਸੌਦੇ ਵਿੱਚ ਉਸਦਾ ਕੁੱਲ ਲਾਭ ਜਾਂ ਹਾਨੀ ਪਤਾ ਕਰੋ। (ਸੰਕੇਤ : ਪਹਿਲਾਂ ਹਰੇਕ ਦਾ ਖਰੀਦ ਮੁੱਲ ਪਤਾ ਕਰੋ।) by Maths experts to help you in doubts & scoring excellent marks in Class 8 exams.
Related Playlists
- BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE38videos
ਰਾਸ਼ੀਆਂ ਦੀ ਤੁਲਨਾ
- BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE44videos
ਬੀਜਗਣਿਤਕਿ ਵਿਅੰਜਕ ਅਤੇ ਤਤਸਮਕ
- BOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE16videos
ਵਰਗ ਅਤੇ ਵਰਗਮੂਲ
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
02:56View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
03:07View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
06:30View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
01:23View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:25View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:33View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
08:27View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
04:26View SolutionA milkman sold twoof his buffaloes for Rs 20,000 each. On one the made a gain of 5% and on the other a loss of 10%. Find his overall gain or loss.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solution