2x+3y−z=5 ਦਾ ਸਮਤਲ ਦੇ ਅਭਿਲੰਬ ਦੀ ਦਿਸ਼ਾ ਕੋਸਾਈਨ ਅਤੇ ਮੂਲ ਬਿੰਦੂ ਤੋਂ ਦੂਰੀ ਪਤਾ ਕਰੋ।
Step by step video & image solution for 2x+3y-z=5 ਦਾ ਸਮਤਲ ਦੇ ਅਭਿਲੰਬ ਦੀ ਦਿਸ਼ਾ ਕੋਸਾਈਨ ਅਤੇ ਮੂਲ ਬਿੰਦੂ ਤੋਂ ਦੂਰੀ ਪਤਾ ਕਰੋ। by Maths experts to help you in doubts & scoring excellent marks in Class 12 exams.
Related Playlists
Similar Questions
ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
03:00View Solutionਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
07:03View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
02:56View Solution(2x−3y)3+(3y−z)3+(z−2x)3का गुणनखंड ............. होगा
03:07View SolutionThe system of linear equations
x + y + z = 2
2x + 3y + 2z = 5
2x+3y+(a2−1)z=a+106:30View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
04:06View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
05:17View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਤਿੰਨ ਫਲਨ f:N→N, g:N→N ਅਤੇ h:N→R ਤੇ ਵਿਚਾਰ ਕਰੋ ਜਿੱਥੇ f(x)=2x, g(y)=3y+4 ਅਤੇ h(z)=sinz,∀x,yਅਤੇz ਹਨ। ਸਿੱਧ ਕਰੋ ਕਿ ho(gof)=(hog)of.
04:26View SolutionX ਅਤੇ Y ਪਤਾ ਕਰੋ ਜੇਕਰ 2X+3Y=[2340]ਅਤੇ3X+2Y=[2−2−15]
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
06:09View Solution