ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਖਾਤੇ ਵਿੱਚ ਹਰੇਕ ਸਾਲ ਦਾ ਮਿਸ਼ਰਧਨ, ਜਦੋਂ ਕਿ Rs 10000 ਦੀ ਰਕਮ 8% ਸਾਲਾਨਾ ਦਰ ਤੇ ਮਿਸ਼ਰਿਤ ਵਿਆਜ ਤੇ ਜਮਾਂ ਕਰਵਾਈ ਜਾਂਦੀ ਹੈ।
Step by step video & image solution for ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਖਾਤੇ ਵਿੱਚ ਹਰੇਕ ਸਾਲ ਦਾ ਮਿਸ਼ਰਧਨ, ਜਦੋਂ ਕਿ Rs 10000 ਦੀ ਰਕਮ 8% ਸਾਲਾਨਾ ਦਰ ਤੇ ਮਿਸ਼ਰਿਤ ਵਿਆਜ ਤੇ ਜਮਾਂ ਕਰਵਾਈ ਜਾਂਦੀ ਹੈ। by Maths experts to help you in doubts & scoring excellent marks in Class 10 exams.
Related Playlists
Similar Questions
ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਹਰੇਕ ਕਿਲੋਮੀਟਰ ਦੇ ਬਾਅਦ ਟੈਕਸੀ ਦਾ ਕਿਰਾਇਆ, ਜਦੋ ਕਿ ਪਹਿਲੇ ਕਿਲੋਮੀਟਰ ਲਈ ਕਿਰਾਇਆ Rs15 ਹੈ ਅਤੇ ਹਰੇਕ ਵਾਧੂ ਕਿਲੋਮੀਟਰ ਦਾ ਕਿਰਾਇਆ Rs 8 ਹੈ।
03:07View Solutionਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?00:51View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:23View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:25View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
08:27View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solution