ਉਸ A.P. ਦੇ ਪਹਿਲੇ 51 ਪਦਾ ਦਾ ਜੋੜਫਲ ਪਤਾ ਕਰੋ, ਜਿਸਦੇ ਦੂਸਰੇ ਅਤੇ ਤੀਸਰੇ ਪਦ ਕ੍ਰਮਵਾਰ 14 ਅਤੇ 18 ਹਨ।
Step by step video & image solution for ਉਸ A.P. ਦੇ ਪਹਿਲੇ 51 ਪਦਾ ਦਾ ਜੋੜਫਲ ਪਤਾ ਕਰੋ, ਜਿਸਦੇ ਦੂਸਰੇ ਅਤੇ ਤੀਸਰੇ ਪਦ ਕ੍ਰਮਵਾਰ 14 ਅਤੇ 18 ਹਨ। by Maths experts to help you in doubts & scoring excellent marks in Class 10 exams.
Related Playlists
Similar Questions
ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਹਰੇਕ ਕਿਲੋਮੀਟਰ ਦੇ ਬਾਅਦ ਟੈਕਸੀ ਦਾ ਕਿਰਾਇਆ, ਜਦੋ ਕਿ ਪਹਿਲੇ ਕਿਲੋਮੀਟਰ ਲਈ ਕਿਰਾਇਆ Rs15 ਹੈ ਅਤੇ ਹਰੇਕ ਵਾਧੂ ਕਿਲੋਮੀਟਰ ਦਾ ਕਿਰਾਇਆ Rs 8 ਹੈ।
02:51View Solutionਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?02:56View SolutionA.P. 5, 8 , 11, 14 , ... का 51 एक पद हैं ?
09:34View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
03:18View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
01:41View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:20View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:00View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
02:14View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
08:27View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:23View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution