ਹੇਠ ਲਿਖੇ ਨੂੰ ਦੋ ਚਲਾਂ ਵਾਲੇ ਸਮੀਕਰਣ ਦੇ ਰੂਪ ਵਿੱਚ ਦਰਸਾਉ :- 2x = 3
Step by step video & image solution for ਹੇਠ ਲਿਖੇ ਨੂੰ ਦੋ ਚਲਾਂ ਵਾਲੇ ਸਮੀਕਰਣ ਦੇ ਰੂਪ ਵਿੱਚ ਦਰਸਾਉ :- 2x = 3 by Maths experts to help you in doubts & scoring excellent marks in Class 9 exams.
Related Playlists
Similar Questions
ਹੇਠ ਦਿੱਤੀ ਰੇਖੀ ਸਮੀਕਰਣ ਨੂੰ ax+by+c=0 ਦੇ ਰੂਪ ਵਿਚ ਦਰਸਾਉ ਅਤੇ ਹਰੇਕ ਸਥਿਤੀ ਵਿਚ a,b ਅਤੇ c ਦੇ ਮੁੱਲ ਕੱਢੋ:- 2x+3y=4.37
00:42View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
02:38View Solutionਚਿੱਤਰ 3.11 ਦੇਖਕੇ ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਬਿੰਦੂ B ਦਾ ਭੁਜ ਅਤੇ ਕੋਟੀ ਕੁਮਵਾਰ _ _ _ _ ਅਤੇ _ _ _ _ ਹਨ। ਇਸ ਲਈ B ਦੇ ਨਿਰਦੇਸ਼ ਅੰਕ (___,__ ) ਹਨ।
01:13View SolutionEvaluate (3-2x)(3+2x)
09:34View Solutionसमीकरण 2x+32x+5=2x+52x+3 को सरल कीजिये।
08:27View Solution(2x+3)(2x−3)=?
04:26View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:53View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
03:56View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
10:33View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
01:02View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।01:36View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
01:07View Solution