ਉਹਨਾਂ ਅੰਕੜਿਆਂ ਦੇ ਪੰਜ ਉਦਾਹਰਣ ਦਿਓ ਜਿਨ੍ਹਾਂ ਨੂੰ ਤੁਸੀਂ ਦੈਨਿਕ ਜੀਵਨ ਵਿਚ ਇਕੱਠਾ ਕਰ ਸਕਦੇ ਹੋ।
Step by step video & image solution for ਉਹਨਾਂ ਅੰਕੜਿਆਂ ਦੇ ਪੰਜ ਉਦਾਹਰਣ ਦਿਓ ਜਿਨ੍ਹਾਂ ਨੂੰ ਤੁਸੀਂ ਦੈਨਿਕ ਜੀਵਨ ਵਿਚ ਇਕੱਠਾ ਕਰ ਸਕਦੇ ਹੋ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਨੌਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਉਹਨਾਂ ਦਾ ਜਨਮ ਦਾ ਮਹੀਨਾ ਦਸਣ ਲਈ ਕਿਹਾ ਗਿਆ। ਇਸ ਪ੍ਰਕਾਰ ਪ੍ਰਾਪਤ ਅਕੜਿਆਂ ਤੋਂ ਹੇਠ ਦਿੱਤਾ ਆਲੇਖ ਬਣਾਇਆ ਗਿਆ ਹੈ।
ਉੱਪਰ ਦਿੱਤੇ ਗਏ ਆਲੇਖ ਤੋਂ ਹੇਠ ਦਿੱਤੇ ਪ੍ਰਸ਼ਨਾਂ ਦੇ ਉੱਤਰ ਦਿਓ : (i) ਨਵੰਬਰ ਮਹੀਨੇ ਕਿੰਨੇ ਵਿਦਿਆਰਥੀਆਂ ਦਾ ਜਨਮ ਹੋਇਆ ? (ii) ਕਿਸ ਮਹੀਨੇ ਵਿੱਚ ਸਭ ਤੋਂ ਵੱਧ ਵਿਦਿਆਰਥੀਆਂ ਦਾ ਜਨਮ ਹੋਇਆ ?03:07View Solutionਦੱਸੋ ਕਿ ਹੇਠ ਦਿੱਤਾ ਕਥਨ ਸਦਾ ਸੱਚ ਹੈ, ਸਦਾ ਝੂਠ ਹੈ ਜਾਂ ਅਸਪਸ਼ਟ ਹਨ। ਕਾਰਣ ਸਹਿਤ ਆਪਣੇ ਉੱਤਰ ਦੀ ਪੁਸ਼ਟੀ ਕਰੋ। ਇਕ ਹਫ਼ਤੇ ਵਿੱਚ ਅੱਠ ਦਿਨ ਹੁੰਦੇ ਹਨ।
09:34View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
08:27View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
10:33View Solution