ਨਾਲ ਦਿੱਤਾ ਪਾਣੀ ਚਾਰਟ ਇੱਕ ਵਿਦਿਆਰਥੀ ਦੁਆਰਾ ਕਿਸੇ ਪ੍ਰੀਖਿਆ ਵਿੱਚ ਹਿੰਦੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਨੂੰ ਦਰਸਾਉਂਦਾ ਹੈ। ਜੇ ਉਸ ਵਿਦਿਆਰਥੀ ਦੁਆਰਾ ਪ੍ਰਾਪਤ ਕੀਤ ਗਏ ਕੁੱਲ ਅੰਕ 540 ਹਨ, ਤਾਂ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿਸ ਵਿਸ਼ੇ ਵਿੱਚ ਉਸ ਵਿਦਿਆਰਥੀ ਨੇ 105 ਅੰਕ ਪ੍ਰਾਪਤ ਕੀਤੇ ? (ਸੰਕੇਤ : 540 ਅੰਕਾਂ ਦੇ ਲਈ ਕੇਂਦਰੀ ਕੋਣ 360∘ ਹੈ। ਇਸ ਲਈ 105 ਅੰਕਾਂ ਦੇ ਲਈ ਕੇਂਦਰੀ ਕੋਣ ਕੀ ਹੋਵੇਗਾ?)
Step by step video & image solution for ਨਾਲ ਦਿੱਤਾ ਪਾਣੀ ਚਾਰਟ ਇੱਕ ਵਿਦਿਆਰਥੀ ਦੁਆਰਾ ਕਿਸੇ ਪ੍ਰੀਖਿਆ ਵਿੱਚ ਹਿੰਦੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿੱਚ ਪ੍ਰਾਪਤ ਕੀਤੇ ਗਏ ਅੰਕਾਂ ਨੂੰ ਦਰਸਾਉਂਦਾ ਹੈ। ਜੇ ਉਸ ਵਿਦਿਆਰਥੀ ਦੁਆਰਾ ਪ੍ਰਾਪਤ ਕੀਤ ਗਏ ਕੁੱਲ ਅੰਕ 540 ਹਨ, ਤਾਂ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ : ਕਿਸ ਵਿਸ਼ੇ ਵਿੱਚ ਉਸ ਵਿਦਿਆਰਥੀ ਨੇ 105 ਅੰਕ ਪ੍ਰਾਪਤ ਕੀਤੇ ? (ਸੰਕੇਤ : 540 ਅੰਕਾਂ ਦੇ ਲਈ ਕੇਂਦਰੀ ਕੋਣ 360^@ ਹੈ। ਇਸ ਲਈ 105 ਅੰਕਾਂ ਦੇ ਲਈ ਕੇਂਦਰੀ ਕੋਣ ਕੀ ਹੋਵੇਗਾ?) by Maths experts to help you in doubts & scoring excellent marks in Class 8 exams.
Related Playlists
Similar Questions
ਨਾਲ ਦਿੱਤਾ ਪਾਈ ਚਾਰਟ (ਚਿੱਤਰ 5.7) ਇੱਕ ਮਹੀਨੇ ਵਿੱਚ ਇੱਕ ਪਰਿਵਾਰ ਦੇ ਵੱਖ-ਵੱਖ ਮੱਦਾਂ ਵਿੱਚ ਖਰਚੇ ਅਤੇ ਉਸਦੀ ਬੱਚਤ (ਪ੍ਰਤੀਸ਼ਤਾਂ ਵਿੱਚ) ਨੂੰ ਦਰਸਾਉਂਦਾ ਹੈ। ਕਿਸ ਮੱਦ ਵਿੱਚ ਖਰਚ ਸਭ ਤੋਂ ਜ਼ਿਆਦਾ ਸੀ ?
03:07View Solutionx-2=7
00:51View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
09:34View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
04:20View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:59View SolutionThe adjoining pie chart gives the marks scored in an examination by a student in Hindi, English, Mathematics, Social Science and Science. If the total marks obtained by the students were 540, answer the following questions. In which subject did the student score 105 marks? (Hint: for 540 marks, the central angle = 360∘ So, for 105 marks, what is the central angle?)
01:06View Solutioncosec360∘7+cosec540∘7=
08:27View Solution105 × 105 = ?
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
04:44View Solution