ਚਾਰ ਅੰਕਾਂ ਦੀ ਸਭ ਤੋਂ ਵੱਡੀ ਸੰਖਿਆ ਦੱਸੋ, ਜੋ ਪੂਰਨ ਵਰਗ ਹੋਵੇ।
Step by step video & image solution for ਚਾਰ ਅੰਕਾਂ ਦੀ ਸਭ ਤੋਂ ਵੱਡੀ ਸੰਖਿਆ ਦੱਸੋ, ਜੋ ਪੂਰਨ ਵਰਗ ਹੋਵੇ। by Maths experts to help you in doubts & scoring excellent marks in Class 8 exams.
Related Playlists
- BOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE16videos
ਵਰਗ ਅਤੇ ਵਰਗਮੂਲ
- BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE38videos
ਰਾਸ਼ੀਆਂ ਦੀ ਤੁਲਨਾ
- BOOK - PSEB (PUNJABI MEDIUM)CHAPTER - ਸਿੱਧਾ ਅਤੇ ਉਲਟ ਸਮਾਨ ਅਨੁਪਾਤ EXERCISE - EXERCISE23videos
ਸਿੱਧਾ ਅਤੇ ਉਲਟ ਸਮਾਨ ਅਨੁਪਾਤ
Similar Questions
ਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
03:07View Solutionਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
05:46View Solutionਇਕ ਰੇਲਵੇ ਸਟੇਸ਼ਨ ਦੇ ਨੇੜੇ ਕਾਰ ਪਾਰਕਿੰਗ ਫ਼ੀਸ ਇਸ ਤਰ੍ਹਾਂ ਹੈ -
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
05:10View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
02:57View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
04:03View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:06View Solutionਇੱਕ ਘੋਲ ਨੂੰ 68∘ F ਅਤੇ 77∘ F ਦੇ ਵਿਚਕਾਰ ਰੱਖਿਆ ਜਾਣਾ ਹੈ। ਇਸ ਤਾਪਮਾਨ ਦੀ ਡਿਗਰੀ ਸੈਲਸੀਅਸ (C) ਵਿੱਚ ਕੀ ਹੋਵੇਗੀ, ਜੇਕਰ ਸੈਲਸੀਅਸ (C) ਅਤੇ ਫਾਰਨਹੀਟ (F) ਪਰਿਵਰਤਨ ਸੂਤਰ F =9/5 C+32 ਹੋਵੇ?
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
03:56View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
10:33View Solution