Rs 10,000 ਤੇ ਸਾਲ ਦੇ ਲਈ 10% ਸਲਾਨਾ ਦਰ ਨਾਲ ਮਿਸ਼ਰਤ ਵਿਆਜ ਅਤੇ ਕੁੱਲ ਰਾਸ਼ੀ ਪਤਾ ਕਰੋ ਜਦੋਂ ਕਿ ਵਿਆਜ ਛਿਮਾਹੀ ਜੁੜਣਾ ਹੈ। ਕੀ ਇਹ ਵਿਆਜ ਉਸ ਵਿਆਜ ਤੋਂ ਜ਼ਿਆਦਾ ਹੋਵੇਗਾ ਜਿਹੜਾ ਸਲਾਨਾ ਜੁੜਦਾ ਹੋਵੇ?
Step by step video & image solution for Rs 10,000 ਤੇ 1(1)/(2) ਸਾਲ ਦੇ ਲਈ 10% ਸਲਾਨਾ ਦਰ ਨਾਲ ਮਿਸ਼ਰਤ ਵਿਆਜ ਅਤੇ ਕੁੱਲ ਰਾਸ਼ੀ ਪਤਾ ਕਰੋ ਜਦੋਂ ਕਿ ਵਿਆਜ ਛਿਮਾਹੀ ਜੁੜਣਾ ਹੈ। ਕੀ ਇਹ ਵਿਆਜ ਉਸ ਵਿਆਜ ਤੋਂ ਜ਼ਿਆਦਾ ਹੋਵੇਗਾ ਜਿਹੜਾ ਸਲਾਨਾ ਜੁੜਦਾ ਹੋਵੇ? by Maths experts to help you in doubts & scoring excellent marks in Class 8 exams.
Related Playlists
- BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE38videos
ਰਾਸ਼ੀਆਂ ਦੀ ਤੁਲਨਾ
- BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE44videos
ਬੀਜਗਣਿਤਕਿ ਵਿਅੰਜਕ ਅਤੇ ਤਤਸਮਕ
- BOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE16videos
ਵਰਗ ਅਤੇ ਵਰਗਮੂਲ
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
02:24View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
03:07View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
06:30View SolutionFind the amount and the compound interest on Rs10,000 for (1)12 years at 10% per annum, compounded half yearly.
05:10View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
04:26View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solution