ਹੇਠਾਂ ਦਿੱਤੇ ਕਥਨਾਂ ਵਿੱਚੋਂ ਹਰੇਕ ਦਾ (1) ਵਿਚ ਦਿੱਤੇ ਕਥਨ ਦਾ ਪ੍ਰਤਿਧਨਾਤਮਕ ਅਤੇ ਵਿਲੋਮ ਕਥਨ ਪਛਾਣੋ। ਜੇਕਰ ਤੁਸੀਂ ਦਿੱਲੀ ਵਿਚ ਰਹਿੰਦੇ ਹੋ ਤਾਂ ਤੁਹਾਡੇ ਕੋਲ ਸਰਦੀਆਂ ਦੇ ਕੱਪੜੇ ਹਨ। (1) ਜੇਕਰ ਤੁਹਾਡੇ ਕੋਲ ਠੰਡ ਦੇ ਕੱਪੜੇ ਨਹੀਂ ਹਨ, ਤਾਂ ਤੁਸੀਂ ਦਿੱਲੀ ਵਿਚ ਨਹੀਂ ਰਹਿੰਦੇ ਹੋ। (2) ਜੇਕਰ ਤੁਹਾਡੇ ਕੋਲ ਠੰਡ ਦੇ ਕੱਪੜੇਂ ਹਨ, ਤਾਂ ਤੁਸੀਂ ਦਿੱਲੀ ਵਿਚ ਰਹਿੰਦੇ ਹੋ।
Step by step video & image solution for ਹੇਠਾਂ ਦਿੱਤੇ ਕਥਨਾਂ ਵਿੱਚੋਂ ਹਰੇਕ ਦਾ (1) ਵਿਚ ਦਿੱਤੇ ਕਥਨ ਦਾ ਪ੍ਰਤਿਧਨਾਤਮਕ ਅਤੇ ਵਿਲੋਮ ਕਥਨ ਪਛਾਣੋ। ਜੇਕਰ ਤੁਸੀਂ ਦਿੱਲੀ ਵਿਚ ਰਹਿੰਦੇ ਹੋ ਤਾਂ ਤੁਹਾਡੇ ਕੋਲ ਸਰਦੀਆਂ ਦੇ ਕੱਪੜੇ ਹਨ। (1) ਜੇਕਰ ਤੁਹਾਡੇ ਕੋਲ ਠੰਡ ਦੇ ਕੱਪੜੇ ਨਹੀਂ ਹਨ, ਤਾਂ ਤੁਸੀਂ ਦਿੱਲੀ ਵਿਚ ਨਹੀਂ ਰਹਿੰਦੇ ਹੋ। (2) ਜੇਕਰ ਤੁਹਾਡੇ ਕੋਲ ਠੰਡ ਦੇ ਕੱਪੜੇਂ ਹਨ, ਤਾਂ ਤੁਸੀਂ ਦਿੱਲੀ ਵਿਚ ਰਹਿੰਦੇ ਹੋ। by Maths experts to help you in doubts & scoring excellent marks in Class 11 exams.
Related Playlists
Similar Questions
ਜਾਂਚ ਕਰੋ ਕਿ ਕੀ ਹੇਠ ਲਿਖੇ ਵਾਕ ਕਥਨ ਹਨ ? ਆਪਣੇ ਉੱਤਰ ਨੂੰ ਕਾਰਨ ਨਾਲ ਲਿਖੋ:- 8, 6 ਤੋਂ ਘੱਟ ਹੈ।
09:09View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
04:45View Solutionਸਾਰੇ n≥1 ਲਈ, ਸਿੱਧ ਕਰੋ ਕਿ 12+22+32+42+...+n2=n(n+1)(2n+1)6
09:34View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
03:27View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
03:01View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:01View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
01:34View Solutionਕੀ f(x)={xਜੇਕਰx≤15ਜੇਕਰx>1 ਦੁਆਰਾ ਪ੍ਰਿਭਾਸ਼ਿਤ ਫਲਨ f, x=0, x=1 ਅਤੇ x=2 ਤੇ ਲਗਾਤਾਰਤਾ ਹੈ?
01:29View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
08:27View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx+1ਜੇਕਰx≤πcosxਜੇਕਰx>π ਦੁਆਰਾ ਪਰਿਭਾਸ਼ਿਤ ਫਲਨ x=π ਤੇ
05:11View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx+1ਜੇਕਰx≤53x−5ਜੇਕਰx>5 ਦੁਆਰਾ ਪਰਿਭਾਸ਼ਿਤ ਫਲਨ x=5 ਤੇ
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
03:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solution