ਇੱਕ ਲਾਟਰੀ ਵਿਚ ਇੱਕ ਵਿਅਕਤੀ 1 ਤੋਂ 20 ਤੱਕ ਦੀਆਂ ਸੰਖਿਆਵਾਂ ਵਿੱਚੋਂ ਛੇ ਭਿੰਨ-ਭਿੰਨ ਸੰਖਿਆਵਾਂ ਬੇਤਰਤੀਬੀ ਨਾਲ ਚੁਣਿਆ ਹੈ ਅਤੇ ਜੇਕਰ ਇਹ ਚੁਣੀਆਂ ਗਈਆਂ ਛੇ ਸੰਖਿਆਵਾਂ ਨਾਲ ਮੇਲ ਖਾਂਦੀਆਂ ਹਨ, ਜਿਹੜੀਆਂ ਲਾਟਰੀ ਸਮਿਤੀ ਨੇ ਪਹਿਲਾਂ ਹੀ ਨਿਰਧਾਰਿਤ ਕਰ ਰੱਖੀਆਂ ਹਨ ਤਾਂ ਉਹ ਵਿਅਕਤੀ ਇਨਾਮ ਜਿੱਤ ਜਾਂਦਾ ਹੈ।ਲਾਟਰੀ ਦੇ ਖੇਡ ਵਿਚ ਇਨਾਮ ਜਿੱਤਣ ਦੀ ਸੰਭਾਵਨਾ ਕੀ ਹੈ? (ਸੰਕੇਤ: ਸੰਖਿਆਵਾਂ ਦੇ ਪ੍ਰਾਪਤ ਹੋਣ ਦਾ ਕ੍ਰਮ ਜ਼ਰੂਰੀ ਨਹੀਂ ਹੈ।)
Step by step video & image solution for ਇੱਕ ਲਾਟਰੀ ਵਿਚ ਇੱਕ ਵਿਅਕਤੀ 1 ਤੋਂ 20 ਤੱਕ ਦੀਆਂ ਸੰਖਿਆਵਾਂ ਵਿੱਚੋਂ ਛੇ ਭਿੰਨ-ਭਿੰਨ ਸੰਖਿਆਵਾਂ ਬੇਤਰਤੀਬੀ ਨਾਲ ਚੁਣਿਆ ਹੈ ਅਤੇ ਜੇਕਰ ਇਹ ਚੁਣੀਆਂ ਗਈਆਂ ਛੇ ਸੰਖਿਆਵਾਂ ਨਾਲ ਮੇਲ ਖਾਂਦੀਆਂ ਹਨ, ਜਿਹੜੀਆਂ ਲਾਟਰੀ ਸਮਿਤੀ ਨੇ ਪਹਿਲਾਂ ਹੀ ਨਿਰਧਾਰਿਤ ਕਰ ਰੱਖੀਆਂ ਹਨ ਤਾਂ ਉਹ ਵਿਅਕਤੀ ਇਨਾਮ ਜਿੱਤ ਜਾਂਦਾ ਹੈ।ਲਾਟਰੀ ਦੇ ਖੇਡ ਵਿਚ ਇਨਾਮ ਜਿੱਤਣ ਦੀ ਸੰਭਾਵਨਾ ਕੀ ਹੈ? (ਸੰਕੇਤ: ਸੰਖਿਆਵਾਂ ਦੇ ਪ੍ਰਾਪਤ ਹੋਣ ਦਾ ਕ੍ਰਮ ਜ਼ਰੂਰੀ ਨਹੀਂ ਹੈ।) by Maths experts to help you in doubts & scoring excellent marks in Class 11 exams.
Related Playlists
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:56View Solutionਸੀਮਾਵਾਂ ਪਤਾ ਕਰੋ:- limx→1[x3−x2+1]
03:07View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
00:51View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
05:46View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:44View Solution