ਸਮਾਨ ਮਾਪ ਅੰਕ ਵਾਲੇ ਦੋ ਅਲੱਗ-ਅਲੱਗ ਵੈਕਟਰ ਲਿਖੋ।
Step by step video & image solution for ਸਮਾਨ ਮਾਪ ਅੰਕ ਵਾਲੇ ਦੋ ਅਲੱਗ-ਅਲੱਗ ਵੈਕਟਰ ਲਿਖੋ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
- ਵੈਕਟਰਾਂ ਦਾ ਬੀਜ ਗਣਿਤBook:PSEB (PUNJABI MEDIUM)Chapter:ਵੈਕਟਰਾਂ ਦਾ ਬੀਜ ਗਣਿਤExercise:Exercise
Explore 58 Videos
- ਲਗਾਤਾਰਤਾ ਅਤੇ ਡਿਫ਼ਰੈਂਸ਼ੀਏਬਿਲਿਟੀBook:PSEB (PUNJABI MEDIUM)Chapter:ਲਗਾਤਾਰਤਾ ਅਤੇ ਡਿਫ਼ਰੈਂਸ਼ੀਏਬਿਲਿਟੀExercise:Exercise
Explore 112 Videos
- ਸੰਬੰਧ ਅਤੇ ਫਲਨBook:PSEB (PUNJABI MEDIUM)Chapter:ਸੰਬੰਧ ਅਤੇ ਫਲਨExercise:Exercise
Explore 107 Videos
Similar Questions
ਉੱਤਰ ਤੋਂ 30o ਪੂਰਬ ਵਿੱਚ 40 km ਦੇ ਵਿਸਥਾਪਨ ਦਾ ਗ੍ਰਾਫ ਨਿਰੂਪਨ ਕਰੋ।
View Solutionx=3 ਤੇ ਫਲਨ f(x)=2x2−1 ਦੀ ਲਗਾਤਾਰਤਾ ਦੀ ਜਾਂਚ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution

