Doubtnut Promotions Sticky

ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਯਸ਼ਪਾਲ ਨੇ ਇੱਕ ਟੈਸਟ ਵਿੱਚ 40 ਅੰਕ ਪ੍ਰਾਪਤ ਕੀਤੇ, ਜਦੋਂ ਉਸਨੂੰ ਸਹੀ ਉੱਤਰ ਦੇ 3 ਅੰਕ ਮਿਲੇ ਅਤੇ ਗਲਤ ਉੱਤਰ ਤੇ 1 ਅੰਕ ਦੀ ਕਟੌਤੀ ਕੀਤੀ ਗਈ। ਜੇਕਰ ਉਸਨੂੰ ਸਹੀ ਉੱਤਰ ਦੇ 4 ਅੰਕ ਮਿਲਣ ਅਤੇ ਗਲਤ ਉੱਤਰ ਦੇ 2 ਅੰਕ ਕੱਟੇ ਜਾਣ ਤਾਂ ਉਹ 50 ਅੰਕ ਪ੍ਰਾਪਤ ਕਰਦਾ ਹੈ। ਟੈਸਟ ਵਿੱਚ ਕਿੰਨੇ ਪ੍ਰਸ਼ਨ ਸਨ?

Video Solution
Doubtnut Promotions Banner
|
Answer

Step by step video & image solution for ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਯਸ਼ਪਾਲ ਨੇ ਇੱਕ ਟੈਸਟ ਵਿੱਚ 40 ਅੰਕ ਪ੍ਰਾਪਤ ਕੀਤੇ, ਜਦੋਂ ਉਸਨੂੰ ਸਹੀ ਉੱਤਰ ਦੇ 3 ਅੰਕ ਮਿਲੇ ਅਤੇ ਗਲਤ ਉੱਤਰ ਤੇ 1 ਅੰਕ ਦੀ ਕਟੌਤੀ ਕੀਤੀ ਗਈ। ਜੇਕਰ ਉਸਨੂੰ ਸਹੀ ਉੱਤਰ ਦੇ 4 ਅੰਕ ਮਿਲਣ ਅਤੇ ਗਲਤ ਉੱਤਰ ਦੇ 2 ਅੰਕ ਕੱਟੇ ਜਾਣ ਤਾਂ ਉਹ 50 ਅੰਕ ਪ੍ਰਾਪਤ ਕਰਦਾ ਹੈ। ਟੈਸਟ ਵਿੱਚ ਕਿੰਨੇ ਪ੍ਰਸ਼ਨ ਸਨ? by Maths experts to help you in doubts & scoring excellent marks in Class 10 exams.

Updated on:21/07/2023

Related Playlists


Similar Questions