ਹੇਠਾਂ ਦਿੱਤੇ ਹਰੇਕ ਦੋ ਘਾਤੀ ਸਮੀਕਰਣ ਵਿੱਚ k ਦਾ ਅਜਿਹਾ ਮੁੱਲ ਪਤਾ ਕਰੋ ਕਿ ਉਸ ਦੇ ਦੋ ਬਰਾਬਰ ਮੂਲ ਹੋਣ : 2x2+kx+3=0
Step by step video & image solution for ਹੇਠਾਂ ਦਿੱਤੇ ਹਰੇਕ ਦੋ ਘਾਤੀ ਸਮੀਕਰਣ ਵਿੱਚ k ਦਾ ਅਜਿਹਾ ਮੁੱਲ ਪਤਾ ਕਰੋ ਕਿ ਉਸ ਦੇ ਦੋ ਬਰਾਬਰ ਮੂਲ ਹੋਣ : 2x^2+kx+3=0 by Maths experts to help you in doubts & scoring excellent marks in Class 10 exams.
Related Playlists
- BOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE41videos
ਦੋ ਘਾਤੀ ਸਮੀਕਰਣ
- BOOK - PSEB (PUNJABI MEDIUM)CHAPTER - ਤ੍ਰਿਭੁਜEXERCISE - EXAMPLE9videos
ਤ੍ਰਿਭੁਜ
- BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE72videos
ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ
Similar Questions
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
02:32View Solutionਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
04:05View Solutionਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
02:54View SolutionIf the roots of 2x^(3)+kx^(2)-x+1=0 are in H.P then k=
03:13View SolutionFind the values of k for which the given equation has real roots:
(i)kx2−6x−2=0 (ii) 3x2+2x+k=0 (iii) 2x2+kx+2=004:41View Solutionk के किन मानों के लिए 2x2+kx+3=0 के मूल बराबर है ?
06:30View SolutionIf the roots of 2x3−3x2+kx+6=0 are in A.P then k =
View SolutionIf the point of intersection of kx+4y+2=0,x−3y+5=0 lies on 2x+7y−3=0 then k =
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solutionयदि समीकरण 2x2+kx+3=0 के दो बराबर मूल हैं, तब k का मान है
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
03:56View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
10:33View Solution