Doubtnut Promotions Sticky

ਇੱਕ ਸਕੂਲ ਦੇ ਵਿਦਿਆਰਥੀਆਂ ਨੇ ਹਵਾ ਪ੍ਰਦੂਸ਼ਣ ਘਟਾਉਣ ਲਈ ਸਕੂਲ ਦੇ ਅੰਦਰ ਅਤੇ ਬਾਹਰ ਪੌਦੇ ਲਗਾਉਣ ਬਾਰੇ ਸੋਚਿਆ। ਇਹ ਫੈਸ਼ਲਾਂ ਲਿਆ ਗਿਆ ਕਿ ਹਰੇਕ ਸ਼੍ਰੇਣੀ ਦਾ ਹਰੇਕ ਸੈਕਸ਼ਨ ਆਪਣੀ ਸ਼੍ਰੇਣੀ ਦੀ ਸੰਖਿਆ ਦੇ ਬਰਾਬਰ ਪੌਦੇ ਲਗਾਵੇਗਾ। ਉਦਾਹਰਣ ਦੇ ਲਈ ਪਹਿਲੀ ਸ਼੍ਰੇਣੀ ਦਾ ਇੱਕ ਸੈਕਸ਼ਨ I ਪੌਦਾ ਲਗਾਵੇਗਾ, ਸ਼੍ਰੇਣੀ II ਦਾ ਇੱਕ ਸੈਕਸ਼ਨ 2 ਪੌਦੇ ਲਗਾਵੇਗਾ, ਸ਼੍ਰੇਣੀ III ਦਾ ਇੱਕ ਸੈਕਸ਼ਨ 3 ਪੌਦੇ ਲਗਾਵੇਗਾ, ਆਦਿ, ਅਤੇ ਅਜਿਹਾ ਸ਼੍ਰੇਣੀ XIII ਤਕ ਚਲਦਾ ਰਹੇਗਾ। ਹਰੇਕ ਸ਼੍ਰੇਣੀ ਦੇ 3 ਸੈਕਸ਼ਨ ਹਨ। ਇਸ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਗਾਏ ਗਏ ਪੌਦਿਆ ਦੀ ਕੁੱਲ ਸੰਖਿਆ ਕਿੰਨੀ ਹੋਵੇਗੀ?

Video Solution
Doubtnut Promotions Banner
|
Answer

Step by step video & image solution for ਇੱਕ ਸਕੂਲ ਦੇ ਵਿਦਿਆਰਥੀਆਂ ਨੇ ਹਵਾ ਪ੍ਰਦੂਸ਼ਣ ਘਟਾਉਣ ਲਈ ਸਕੂਲ ਦੇ ਅੰਦਰ ਅਤੇ ਬਾਹਰ ਪੌਦੇ ਲਗਾਉਣ ਬਾਰੇ ਸੋਚਿਆ। ਇਹ ਫੈਸ਼ਲਾਂ ਲਿਆ ਗਿਆ ਕਿ ਹਰੇਕ ਸ਼੍ਰੇਣੀ ਦਾ ਹਰੇਕ ਸੈਕਸ਼ਨ ਆਪਣੀ ਸ਼੍ਰੇਣੀ ਦੀ ਸੰਖਿਆ ਦੇ ਬਰਾਬਰ ਪੌਦੇ ਲਗਾਵੇਗਾ। ਉਦਾਹਰਣ ਦੇ ਲਈ ਪਹਿਲੀ ਸ਼੍ਰੇਣੀ ਦਾ ਇੱਕ ਸੈਕਸ਼ਨ I ਪੌਦਾ ਲਗਾਵੇਗਾ, ਸ਼੍ਰੇਣੀ II ਦਾ ਇੱਕ ਸੈਕਸ਼ਨ 2 ਪੌਦੇ ਲਗਾਵੇਗਾ, ਸ਼੍ਰੇਣੀ III ਦਾ ਇੱਕ ਸੈਕਸ਼ਨ 3 ਪੌਦੇ ਲਗਾਵੇਗਾ, ਆਦਿ, ਅਤੇ ਅਜਿਹਾ ਸ਼੍ਰੇਣੀ XIII ਤਕ ਚਲਦਾ ਰਹੇਗਾ। ਹਰੇਕ ਸ਼੍ਰੇਣੀ ਦੇ 3 ਸੈਕਸ਼ਨ ਹਨ। ਇਸ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਗਾਏ ਗਏ ਪੌਦਿਆ ਦੀ ਕੁੱਲ ਸੰਖਿਆ ਕਿੰਨੀ ਹੋਵੇਗੀ? by Maths experts to help you in doubts & scoring excellent marks in Class 10 exams.

Updated on:21/07/2023

Related Playlists


Similar Questions