ਇੱਕ ਪੌੜੀ ਕਿਸੇ ਦੀਵਾਰ ਨਾਲ ਇਸ ਤਰ੍ਹਾਂ ਟਿਕੀ ਹੋਈ ਹੈ ਕਿ ਇਸਦਾ ਹੇਠਲਾ ਸਿਰਾ ਕੰਧ (ਦੀਵਾਰ) ਤੋਂ 2.5m ਦੀ ਦੂਰੀ 'ਤੇ ਹੈ ਅਤੇ ਇਸਦਾ ਉਪਰਲਾ ਸਿਰਾ ਜ਼ਮੀਨ ਤੋਂ 6m ਦੀ ਉੱਚਾਈ 'ਤੇ ਬਣੀ ਇੱਕ ਖਿੜਕੀ ਤਕ ਪਹੁੰਚਦਾ ਹੈ।ਪੌੜੀ ਦੀ ਲੰਬਾਈ ਪਤਾ ਕਰੋ।
Step by step video & image solution for ਇੱਕ ਪੌੜੀ ਕਿਸੇ ਦੀਵਾਰ ਨਾਲ ਇਸ ਤਰ੍ਹਾਂ ਟਿਕੀ ਹੋਈ ਹੈ ਕਿ ਇਸਦਾ ਹੇਠਲਾ ਸਿਰਾ ਕੰਧ (ਦੀਵਾਰ) ਤੋਂ 2.5m ਦੀ ਦੂਰੀ 'ਤੇ ਹੈ ਅਤੇ ਇਸਦਾ ਉਪਰਲਾ ਸਿਰਾ ਜ਼ਮੀਨ ਤੋਂ 6m ਦੀ ਉੱਚਾਈ 'ਤੇ ਬਣੀ ਇੱਕ ਖਿੜਕੀ ਤਕ ਪਹੁੰਚਦਾ ਹੈ।ਪੌੜੀ ਦੀ ਲੰਬਾਈ ਪਤਾ ਕਰੋ। by Maths experts to help you in doubts & scoring excellent marks in Class 10 exams.
Related Playlists
Similar Questions
ਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
03:07View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
00:51View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
05:46View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:23View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
06:09View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
03:56View Solution