52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਪਾਨ ਦਾ ਗੁਲਾਮ
Step by step video & image solution for 52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਪਾਨ ਦਾ ਗੁਲਾਮ by Maths experts to help you in doubts & scoring excellent marks in Class 10 exams.
Related Playlists
Similar Questions
ਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
03:07View Solutionਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:10View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solution