ਪਿੱਤਲ ਦੇ ਬਣੇ ਇਕ ਅਰਧ ਗੋਲਾਕਾਰ ਕਟੋਰੇ ਦਾ ਅੰਦਰੂਨੀ ਵਿਆਸ 10.5 ਸਮ ਹੈ। 16 ਰੁਪਦੇ ਪ੍ਰਤੀ 100 ਸਮ2 ਦੀ ਦਰ ਨਾਲ ਇਸਦੇ ਅੰਦਰੂਨੀ ਸਤ੍ਹਾ 'ਤੇ ਕਲੱਈ ਕਰਵਾਉਣ ਦਾ ਖਰਚ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
Step by step video & image solution for ਪਿੱਤਲ ਦੇ ਬਣੇ ਇਕ ਅਰਧ ਗੋਲਾਕਾਰ ਕਟੋਰੇ ਦਾ ਅੰਦਰੂਨੀ ਵਿਆਸ 10.5 ਸਮ ਹੈ। 16 ਰੁਪਦੇ ਪ੍ਰਤੀ 100 ਸਮ^2 ਦੀ ਦਰ ਨਾਲ ਇਸਦੇ ਅੰਦਰੂਨੀ ਸਤ੍ਹਾ 'ਤੇ ਕਲੱਈ ਕਰਵਾਉਣ ਦਾ ਖਰਚ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, pi = 22/7 ਲਓ।) by Maths experts to help you in doubts & scoring excellent marks in Class 9 exams.
Related Playlists
- BOOK - PSEB (PUNJABI MEDIUM)CHAPTER - ਸਤ੍ਹਈ ਖੇਤਰਫਲ ਅਤੇ ਆਇਤਨEXERCISE - EXAMPLE1videos
ਸਤ੍ਹਈ ਖੇਤਰਫਲ ਅਤੇ ਆਇਤਨ
- BOOK - PSEB (PUNJABI MEDIUM)CHAPTER - ਰੇਖਾਵਾਂ ਅਤੇ ਕੋਣEXERCISE - EXAMPLE6videos
ਰੇਖਾਵਾਂ ਅਤੇ ਕੋਣ
- BOOK - PSEB (PUNJABI MEDIUM)CHAPTER - ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲEXERCISE - EXERCISE34videos
ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲ
Similar Questions
ਇਕ ਬੱਚਾ ਭਵਨ ਬਲਾਕਾਂ ਨਾਲ ਖੇਡ ਰਿਹਾ ਹੈ ਜਿਹੜੇ ਇਕ ਘਣ ਅਕਾਰ ਦੇ ਹਨ। ਉਸ ਨੇ ਚਿਤਰ 13.25 ਵਿੱਚ ਦਰਸਾਏ ਅਨੁਸਾਰ ਇਕ ਢਾਂਚਾ ਬਣਾਇਆ ਹੈ। ਹਰੇਕ ਘਣ ਦਾ ਕਿਨਾਰਾ 3 ਸਮ ਹੈ। ਉਸ ਬੱਚਾ ਦੁਆਰਾ ਬਣਾਏ ਗਏ ਢਾਂਚੇ ਦਾ ਆਇਤਨ ਪਤਾ ਕਰੋ
03:07View Solutionਚਿੱਤਰ 6.9 ਵਿੱਚ, ਰੇਖਾਵਾਂ PQ ਅਤੇ RS ਆਪਸ ਵਿੱਚ ਬਿੰਦੂ O 'ਤੇ ਕੱਟਦੀਆਂ ਹਨ। ਜੇ ∠POR:∠ROQ=5:7 ਹੈ, ਤਾਂ ਸਾਰੇ ਕੋਣਾਂ ਦਾ ਮੁੱਲ ਪਤਾ ਕਰੋ।
01:57View Solutionਹੇਠ ਦਿੱਤੀ ਆਕ੍ਰਿਤੀ ਵਿਚ ਕਿਹੜੀ ਆਕ੍ਰਿਤੀ ਇੱਕ ਹੀ ਆਧਾਰ ਅਤੇ ਇੱਕ ਹੀ ਸਮਾਂਤਰ ਰੇਖਾਵਾਂ ਵਿਚਕਾਰ ਸਥਿਤ ਹਨ? ਇਸ ਸਥਿਤੀ ਵਿਚ, ਸਾਂਝਾ ਆਧਾਰ ਅਤੇ ਦੋਨੋਂ ਸਮਾਂਤਰ ਰੇਖਾਵਾਂ ਨੂੰ ਲਿਖੋ।
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
08:27View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
04:26View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
06:09View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
02:09View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
02:12View Solution