4×10−9Cm ਡਾਈਪੋਲ ਮੋਮੈਂਟ ਦਾ ਕੋਈ ਬਿਜਲਈ ਡਾਈਪੋਲ 5×104NC−1 ਪਰਿਮਾਣ ਦੇ ਕਿਸੇ ਇੱਕ ਸਮਾਨ ਬਿਜਲਈ ਖੇਤਰ ਦੀ ਦਿਸ਼ਾਂ ਤੋਂ 30∘ ਤੇ ਹੈ। ਡਾਈਪੋਲ ਤੇ ਕਾਰਜਸ਼ੀਲ ਬੱਲ ਦਾ ਪਰਿਮਾਣ ਪਤਾ ਕਰੋ।
Step by step video & image solution for 4 xx 10 ^-9 Cm ਡਾਈਪੋਲ ਮੋਮੈਂਟ ਦਾ ਕੋਈ ਬਿਜਲਈ ਡਾਈਪੋਲ 5 xx 10 ^4 NC^-1 ਪਰਿਮਾਣ ਦੇ ਕਿਸੇ ਇੱਕ ਸਮਾਨ ਬਿਜਲਈ ਖੇਤਰ ਦੀ ਦਿਸ਼ਾਂ ਤੋਂ 30^@ ਤੇ ਹੈ। ਡਾਈਪੋਲ ਤੇ ਕਾਰਜਸ਼ੀਲ ਬੱਲ ਦਾ ਪਰਿਮਾਣ ਪਤਾ ਕਰੋ। by Physics experts to help you in doubts & scoring excellent marks in Class 12 exams.
Similar Questions
ਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:46View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
06:09View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
05:53View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
04:44View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।03:56View Solution