Doubtnut Promotions Sticky

ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਕਿਰਾਏ ਤੇ ਪੁਸਤਕਾਂ ਦੇਣ ਵਾਲੀ ਕਿਸੇ ਲਾਇਬਰੇਰੀ ਦਾ ਪਹਿਲੇ ਤਿੰਨ ਦਿਨ ਦਾ ਇੱਕ ਨਿਸ਼ਚਿਤ ਕਿਰਾਇਆ ਹੈ ਅਤੇ ਉਸ ਤੋਂ ਬਾਦ ਹਰ ਇੱਕ ਵਾਧੂ ਦਿਨ ਦਾ ਕਿਰਾਇਆ ਅਲੱਗ ਹੈ। ਸਰਿਤਾ ਨੇ ਸੱਤ ਦਿਨ ਤੱਕ ਇੱਕ ਪੁਸਤਕ ਰੱਖਣ ਲਈ Rs 27 ਦਿੱਤੇ ਜਦਕਿ ਮੰਜੂ ਨੇ ਇੱਕ ਪੁਸਤਕ ਪੰਜ ਦਿਨ ਰੱਖਣ ਲਈ Rs 21 ਦਿੱਤੇ। ਨਿਸ਼ਚਿਤ ਕਿਰਾਇਆ ਅਤੇ ਹਰ ਇੱਕ ਵਾਧੂ ਦਿਨ ਦਾ ਕਿਰਾਇਆ ਪਤਾ ਕਰੋ।

Video Solution
Doubtnut Promotions Banner
|
Answer

Step by step video & image solution for ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਕਿਰਾਏ ਤੇ ਪੁਸਤਕਾਂ ਦੇਣ ਵਾਲੀ ਕਿਸੇ ਲਾਇਬਰੇਰੀ ਦਾ ਪਹਿਲੇ ਤਿੰਨ ਦਿਨ ਦਾ ਇੱਕ ਨਿਸ਼ਚਿਤ ਕਿਰਾਇਆ ਹੈ ਅਤੇ ਉਸ ਤੋਂ ਬਾਦ ਹਰ ਇੱਕ ਵਾਧੂ ਦਿਨ ਦਾ ਕਿਰਾਇਆ ਅਲੱਗ ਹੈ। ਸਰਿਤਾ ਨੇ ਸੱਤ ਦਿਨ ਤੱਕ ਇੱਕ ਪੁਸਤਕ ਰੱਖਣ ਲਈ Rs 27 ਦਿੱਤੇ ਜਦਕਿ ਮੰਜੂ ਨੇ ਇੱਕ ਪੁਸਤਕ ਪੰਜ ਦਿਨ ਰੱਖਣ ਲਈ Rs 21 ਦਿੱਤੇ। ਨਿਸ਼ਚਿਤ ਕਿਰਾਇਆ ਅਤੇ ਹਰ ਇੱਕ ਵਾਧੂ ਦਿਨ ਦਾ ਕਿਰਾਇਆ ਪਤਾ ਕਰੋ। by Maths experts to help you in doubts & scoring excellent marks in Class 10 exams.

Updated on:21/07/2023

Related Playlists


Similar Questions