ਇੱਕ ਟੈਲੀਵਿਜ਼ਨ ਦਾ ਮੁੱਲ Rs 13,000 ਹੈ। ਇਸ 'ਤੇ 12% ਦੀ ਦਰ ਨਾਲ ਵਿਕਰੀ ਟੈਕਸ ਵਸੂਲਿਆ ਜਾਂਦਾ ਹੈ। ਜੇ ਵਿਨੋਦ ਇਸ ਟੈਲੀਵਿਜ਼ਨ ਨੂੰ ਖਰੀਦਦਾ ਹੈ ਤਾਂ ਉਸਦੇ ਦੁਆਰਾ ਭੁਗਤਾਨ ਕੀਤੀ ਜਾਣ ਵਾਲੀ ਰਾਸ਼ੀ ਪਤਾ ਕਰੋ।
Step by step video & image solution for ਇੱਕ ਟੈਲੀਵਿਜ਼ਨ ਦਾ ਮੁੱਲ Rs 13,000 ਹੈ। ਇਸ 'ਤੇ 12% ਦੀ ਦਰ ਨਾਲ ਵਿਕਰੀ ਟੈਕਸ ਵਸੂਲਿਆ ਜਾਂਦਾ ਹੈ। ਜੇ ਵਿਨੋਦ ਇਸ ਟੈਲੀਵਿਜ਼ਨ ਨੂੰ ਖਰੀਦਦਾ ਹੈ ਤਾਂ ਉਸਦੇ ਦੁਆਰਾ ਭੁਗਤਾਨ ਕੀਤੀ ਜਾਣ ਵਾਲੀ ਰਾਸ਼ੀ ਪਤਾ ਕਰੋ। by Maths experts to help you in doubts & scoring excellent marks in Class 8 exams.
Topper's Solved these Questions
- BOOK - PSEB (PUNJABI MEDIUM)CHAPTER - ਰਾਸ਼ੀਆਂ ਦੀ ਤੁਲਨਾ EXERCISE - EXERCISE38videos
ਰਾਸ਼ੀਆਂ ਦੀ ਤੁਲਨਾ
- BOOK - PSEB (PUNJABI MEDIUM)CHAPTER - ਬੀਜਗਣਿਤਕਿ ਵਿਅੰਜਕ ਅਤੇ ਤਤਸਮਕ EXERCISE - EXERCISE44videos
ਬੀਜਗਣਿਤਕਿ ਵਿਅੰਜਕ ਅਤੇ ਤਤਸਮਕ
- BOOK - PSEB (PUNJABI MEDIUM)CHAPTER - ਵਰਗ ਅਤੇ ਵਰਗਮੂਲEXERCISE - EXAMPLE16videos
ਵਰਗ ਅਤੇ ਵਰਗਮੂਲ
Similar Questions
ਹੇਠਾਂ ਲਿਖਿਆਂ ਦਾ ਅਨੁਪਾਤ ਪਤਾ ਕਰੋ : ਇੱਕ ਸਾਇਕਲ ਦੀ 15 km ਪ੍ਰਤੀ ਘੰਟੇ ਦੀ ਗਤੀ ਦਾ ਇੱਕ ਸਕੂਟਰ ਦੀ 30 km ਪ੍ਰਤੀ ਘੰਟੇ ਦੀ ਗਤੀ ਨਾਲ।
03:07View Solutionਹੇਠਾਂ ਲਿਖੇ ਵਿਅੰਜਕਾਂ ਵਿੱਚੋਂ ਹਰੇਕ ਦੇ ਪਦਾਂ ਅਤੇ ਗੁ੍ਣਾਂਕਾਂ ਨੂੰ ਪਹਿਚਾਣੋ: 5xyz2−3zy
00:51View Solutionਹੇਠਾਂ ਲਿਖੀਆਂ ਸੰਖਿਆਵਾਂ ਦਾ ਵਰਗ ਗੁਣਾ ਕੀਤੇ ਬਿਨ੍ਹਾਂ ਪਤਾ ਕਰੋ 39
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solution